ਪੰਜਾਬ ਤੋਂ ਕਿਸਾਨ ਮੁੜ ਸ਼ੰਭੂ ਬਾਰਡਰ ਲਈ ਹੋਣਗੇ ਰਵਾਨਾ, ਕੇਂਦਰ ਖ਼ਿਲਾਫ਼ ਧਰਨਾ ਰੱਖਣਗੇ ਜਾਰੀ
ਜਲੰਧਰ, 10 ਜੂਨ 2024 – ਜਲੰਧਰ ਜ਼ਿਲ੍ਹੇ ਦੇ ਕਸਬਾ ਸ਼ਾਹਕੋਟ ਵਿੱਚ ਕਿਸਾਨਾਂ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕਿਸਾਨਾਂ ਵੱਲੋਂ ਫੈਸਲਾ ਕੀਤਾ ਗਿਆ ਕਿ ਉਹ 20 ਜੂਨ ਨੂੰ ਸ਼ੰਭੂ ਸਰਹੱਦ ਲਈ ਰਵਾਨਾ ਹੋਣਗੇ। ਇਸ ਦੌਰਾਨ ਕਿਸਾਨ ਆਗੂ ਜਸਬੀਰ ਸਿੰਘ ਪਿੱਦੀ ਨੇ ਦੱਸਿਆ ਕਿ ਮੀਟਿੰਗ ਸ਼ਾਹਕੋਟ ਦੇ ਗੁਰਦੁਆਰਾ ਸਾਹਿਬ ਵਿੱਚ ਹੋਈ। ਮੀਟਿੰਗ ਵਿੱਚ ਮੁੱਖ ਤੌਰ […] More