ਅੱਧਾ ਕਿੱਲੋ ਹੈਰੋਇਨ ਸਮੇਤ ਪੁਲਿਸ ਮੁਲਾਜ਼ਮ ਗ੍ਰਿਫਤਾਰ: ਫਰੀਦਕੋਟ ‘ਚ ਸੀ ਤਾਇਨਾਤ

  • ਮੋਹਾਲੀ ‘ਚ STF ਨੇ ਇੱਕ ਔਰਤ ਸਮੇਤ ਕੀਤਾ ਕਾਬੂ

ਮੋਹਾਲੀ, 18 ਜੁਲਾਈ 2024 – ਮੋਹਾਲੀ ਐਸਟੀਐਫ ਨੇ ਫਰੀਦਕੋਟ ਜ਼ਿਲ੍ਹੇ ਦੀ ਪੁਲੀਸ ਲਾਈਨ ਵਿੱਚ ਤਾਇਨਾਤ ਇੱਕ ਪੁਲੀਸ ਮੁਲਾਜ਼ਮ ਅਤੇ ਉਸ ਦੀ ਮਹਿਲਾ ਸਾਥੀ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੁਲੀਸ ਮੁਲਾਜ਼ਮ ਕੁਝ ਸਮਾਂ ਪਹਿਲਾਂ ਬਹਾਲ ਹੋ ਕੇ ਫਰੀਦਕੋਟ ਪੁਲੀਸ ਲਾਈਨ ਵਿੱਚ ਤਾਇਨਾਤ ਸੀ। ਫੜੇ ਗਏ ਮੁਲਜ਼ਮ ਦਾ ਨਾਂ ਗੁਰਪ੍ਰੀਤ ਸਿੰਘ ਅਤੇ ਔਰਤ ਦਾ ਨਾਂ ਨਵਕਿਰਨ ਕੌਰ ਹੈ।

ਫਿਲਹਾਲ ਪੁਲਿਸ ਅਧਿਕਾਰੀ ਉਕਤ ਮਾਮਲੇ ਦੀ ਪੁਸ਼ਟੀ ਕਰ ਰਹੇ ਹਨ। ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ। ਪੁਲਿਸ ਕਾਨਫਰੰਸ ਦੌਰਾਨ ਘਟਨਾ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਹਾਊਸ ਦੀਆਂ ਵੱਖ-ਵੱਖ ਕਮੇਟੀਆਂ ਦੇ ਮੈਂਬਰ ਨਾਮਜ਼ਦ, ਪੜ੍ਹੋ ਵੇਰਵਾ

ਲੁਧਿਆਣਾ ਜ਼ਿਲ੍ਹੇ ਦੇ ਮੁਲਾਜ਼ਮਾਂ ਦੀਆਂ ਵੱਡੇ ਪੱਧਰ ਤੇ ਬਦਲੀਆਂ, ਪੜ੍ਹੋ ਵੇਰਵਾ