ਗੈਂਗਸਟਰ ਦੇ ਪੁਲਿਸ ਹਿਰਾਸਤ ‘ਚ ਫਰਾਰ ਹੋਣ ਦੇ ਮਾਮਲੇ ‘ਚ ਪ੍ਰਤਾਪ ਬਾਜਵਾ ਨੇ ਮਾਨ ਸਰਕਾਰ ਨੂੰ ਘੇਰਿਆ

ਚੰਡੀਗੜ੍ਹ,7 ਅਕਤੂਬਰ 2022 – ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ 6 ਦਿਨਾਂ ਤੋਂ ਪੁਲਿਸ ਦੀ ਹਿਰਾਸਤ ਤੋਂ ਫਰਾਰ ਹੋਈ ਗੈਂਗਸਟਰ ਦੀਪਕ ਟੀਨੂੰ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ।

ਇਸ ਸੰਬੰਧੀ ਪ੍ਰਤਾਪ ਬਾਜਵਾ ਨੇ ਟਵੀਟ ਕਰਦਿਆਂ ਕਿਹਾ ਕਿ, “ਪੰਜਾਬ ਪੁਲਿਸ ਵਲੋਂ 6 ਦਿਨ ਤੋਂ ਫਰਾਰ ਹੋਏ ਗੈਂਗਸਟਰ ਨੂੰ ਕਾਬੂ ਨਹੀਂ ਕਰ ਸਕੀ ਹੈ ਅਤੇ ਉਨ੍ਹਾਂ ਕੋਲ ਅਜੇ ਵੀ ਉਸ ਬਾਰੇ ਕੋਈ ਸੁਰਾਗ ਨਹੀਂ ਹੈ। ਜਿਸ ਤੋਂ ਸਾਫ ਹੈ ਕਿ ਭਗਵੰਤ ਮਾਨ ਸਰਕਾਰ ਢਿੱਲੀ ਹੈ ਅਤੇ ਭਗਵੰਤ ਮਾਨ ਨੂੰ ਜਾਗਣ ਦੀ ਜ਼ਰੂਰਤ ਹੈ।”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੱਜ ਮਨਦੀਪ ਸਿੰਘ ਲੱਖੇਵਾਲ ਨਾਲ ਵਿਆਹ ਦੇ ਬੰਧਨ ‘ਚ ਬੱਝੇਗੀ ‘ਆਪ’ ਵਿਧਾਇਕ ਨਰਿੰਦਰ ਕੌਰ ਭਰਾਜ

ਫਰਜ਼ੀ ਐਨਕਾਊਂਟਰ ਮਾਮਲੇ ‘ਚ ਅਕਾਲੀ ਆਗੂ ਸਮੇਤ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, 2 ਦਿਨਾਂ ਬਾਅਦ ਸਜ਼ਾ ਦਿੱਤੀ ਜਾਵੇਗੀ