ਚੰਡੀਗੜ੍ਹ, 11 ਅਪ੍ਰੈਲ, 2022 – ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਵਲੋਂ ਨਵੇਂ ਪ੍ਰਮੋਟ ਹੋਏ ਪ੍ਰਾਈਵੇਟ ਸਕੱਤਰਾਂ ਨੂੰ ਪੰਜਾਬ ਸਕੱਤਰੇਤ ਵਿੱਚ ਪੋਸਟਿੰਗ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਹ ਹੁਕਮ ਜਾਰੀ ਕੀਤੇ ਹਨ।
ਪੜ੍ਹੋ ਹੁਕਮਾਂ ਦੀ ਕਾਪੀ……