PSEB ਵਲੋਂ ਅੱਜ ਹੋਣ ਵਾਲੀ 12ਵੀਂ ਜਮਾਤ ਦੀ ਅੰਗਰੇਜ਼ੀ ਦੀ ਪ੍ਰੀਖਿਆ ਮੁਲਤਵੀ

ਮੋਹਾਲੀ, 24 ਫਰਵਰੀ 2023 – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਕੀਤੇ ਗਏ ਇਕ ਪੱਤਰ ਅਨੁਸਾਰ ਅੱਜ ਬਾਰ੍ਹਵੀਂ ਜਮਾਤ ਦੀ ਹੋਣ ਵਾਲੀ ਅੰਗਰੇਜ਼ੀ ਦੀ ਪ੍ਰੀਖਿਆ ਨੂੰ ਪ੍ਰਸ਼ਾਸਨਿਕ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਪ੍ਰੀਖਿਆ ਹੁਣ ਕਦੋਂ ਲਈ ਜਾਵੇਗੀ ਇਸ ਬਾਰੇ ਵਿਭਾਗ ਵਲੋਂ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

PSEB ਵਲੋਂ ਅੱਜ ਹੋਣ ਵਾਲੀ 12ਵੀਂ ਜਮਾਤ ਦੀ ਅੰਗਰੇਜ਼ੀ ਦੀ ਪ੍ਰੀਖਿਆ ਮੁਲਤਵੀ

ਬੋਰਡ ਨੇ ਜਾਰੀ ਬਿਆਨ ਵਿਚ ਕਿਹਾ ਹੈ ਕਿ, 24 ਫਰਵਰੀ 2023 ਨੂੰ ਦੁਪਹਿਰ ਦੋ ਵਜੇ ਹੋਣ ਵਾਲੀ 12ਵੀਂ ਜਮਾਤ ਦੀ ਅੰਗਰੇਜ਼ੀ ਲਾਜ਼ਮੀ ਦੀ ਪ੍ਰੀਖਿਆ ਨੂੰ ਪ੍ਰਸ਼ਾਸਨਿਕ ਕਾਰਨਾਂ ਕਰਕੇ ਮੁਲਤਵੀ ਕੀਤਾ ਜਾਂਦਾ ਹੈ ਅਤੇ ਇਸ ਵਿਸ਼ੇ ਦੀ ਅਗਲੀ ਮਿਤੀ ਬਾਰੇ ਪ੍ਰੀਖਿਆਰਥੀਆਂ ਅਤੇ ਸਬੰਧਤ ਅਮਲੇ ਨੂੰ ਵੱਖਰੇ ਤੌਰ ਤੇ ਬਾਅਦ ਵਿਚ ਸੂਚਿਤ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਠਿੰਡਾ ਦੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ‘ਚ ਲੱਗੀ ਅੱਗ, ਪੈਰਾ ਮਿਲਟਰੀ ਫੋਰਸ ਵੀ ਪਹੁੰਚੀ, ਇਲਾਕਾ ਸੀਲ

ਫੀਸ ਤਰੁੱਟੀਆਂ ਕਰਕੇ ਬੋਰਡ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਨੂੰ ਨਾਂ ਬਿਠਾਏ ਜਾਣ ਦਾ ਹਰਜੋਤ ਬੈਂਸ ਨੇ ਲਿਆ ਨੋਟਿਸ