ਪੰਜਾਬ ਕੈਬਿਨੇਟ ਦੀ ਮੀਟਿੰਗ ਅੱਜ, ਬਜਟ ਸੈਸ਼ਨ ਦੀਆਂ ਤਾਰੀਕਾਂ ਤੈਅ ਹੋਣ ਦੀ ਸੰਭਾਵਨਾ

ਚੰਡੀਗੜ੍ਹ, 21 ਫਰਵਰੀ, 2023: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ 21 ਫਰਵਰੀ ਨੂੰ 12.00 ਪੰਜਾਬ ਸਿਵਲ ਸਕੱਤਰੇਤ ਵਿਚ ਹੋਵੇਗੀ, ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀਆਂ ਤਾਰੀਕਾਂ ਨੂੰ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ।

ਇਸ ਤੋਂ ਬਿਨਾ ਇਸ ਮੀਟਿੰਗ ‘ਚ ਪੰਜਾਬ ਦੇ ਕੱਚੇ ਮੁਲਾਜ਼ਮਾਂ ਲਈ ਵੀ ਕੋਈ ਅਹਿਮ ਫੈਸਲਾ ਲਿਆ ਜਾ ਸਕਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

3 ਕੁੱਤਿਆਂ ਨੇ 2 ਸਾਲ ਦੀ ਮਾਸੂਮ ਬੱਚੀ ਨੂੰ ਨੋਚਿਆ, ਸਿਰ ਦੀ ਹੋਵੇਗੀ ਪਲਾਸਟਿਕ ਸਰਜਰੀ

ਸਾਈਨ ਬੋਰਡ ਪੰਜਾਬੀ ਭਾਸ਼ਾ ‘ਚ ਲਿਖਣ ਦਾ ਅੱਜ ਆਖਰੀ ਦਿਨ, ਬੋਰਡ ‘ਤੇ ਪਹਿਲੀ ਭਾਸ਼ਾ ਪੰਜਾਬੀ ਹੋਵੇ, ਨਹੀਂ ਤਾਂ ਲੱਗੇਗਾ ਜੁਰਮਾਨਾ