ਪੰਜਾਬ ਕੈਬਨਿਟ ਦੀ ਮੀਟਿੰਗ ਦਾ ਸਮਾਂ ਅਤੇ ਸਥਾਨ ਬਦਲਿਆ 

ਚੰਡੀਗੜ੍ਹ, 07 ਅਕਤੂਬਰ, 2024 – ਪੰਜਾਬ ਕੈਬਨਿਟ ਦੀ ਮੀਟਿੰਗ ਦਾ ਸਮਾਂ ਅਤੇ ਸਥਾਨ ਬਦਲਿਆ ਬਦਲਿਆ ਗਿਆ ਹੈ। ਮੀਟਿੰਗ 8 ਅਕਤੂਬਰ ਨੂੰ ਦੁਪਹਿਰ 2 ਵਜੇ ਦਾ ਹੋਵੇਗੀ ਅਤੇ ਮੀਟਿੰਗ ਹੁਣ CM ਹਾਊਸ ਚੰਡੀਗੜ੍ਹ ‘ਚ ਹੋਵੇਗੀ। 

ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਮੀਟਿੰਗ ਕਾਨਫਰੰਸ ਰੂਮ, ਜੀਓ ਮੈੱਸ ਪੀਏਪੀ ਜਲੰਧਰ ਵਿਖੇ ਦੁਪਹਿਰ 1 ਵਜੇ ਹੋਣੀ ਤੈਅ ਕੀਤੀ ਗਈ ਸੀ, ਜਿਸ ਦਾ ਸਮਾਂ ਅਤੇ ਸਥਾਨ ਬਦਲ ਦਿੱਤਾ ਗਿਆ ਹੈ। ਇਹ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਅਗਵਾਈ ਵਿਚ ਹੋਵੇਗੀ। 

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸੌਂਦ

ਮੰਡੀ ਵਿੱਚ ਝੋਨੇ ਦੀ ਆਮਦ ਸ਼ੁਰੂ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਖਰੀਦ ਦੇ ਪੁਖ਼ਤਾ ਪ੍ਰਬੰਧ ਕਰਨ ਵਿੱਚ ਨਾਕਾਮ: ਪ੍ਰੋ ਚੰਦੂਮਾਜਰਾ