ਚੰਡੀਗੜ੍ਹ, 9 ਅਪ੍ਰੈਲ 2023- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ 10 ਅਪ੍ਰੈਲ 2023 ਨੂੰ ਸਵੇਰੇ 10 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਇਹ ਮੀਟਿੰਗ ਸੀਐਮ ਭਗਵੰਤ ਮਾਨ ਦੀ ਅਗਵਾਈ ਵਿਚ ਹੋਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਸਕੱਤਰੇਤ ਵਿੱਚ ਹੋਣ ਵਾਲੀ ਇਨ ਮੀਟਿੰਗ ‘ਚ ਕਈ ਮੁੱਖ ਮਾਮਲਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ ਅਤੇ ਅਹਿਮ ਫੈਸਲੇ ਲਏ ਜਾ ਸਕਦੇ ਹਨ।