ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 5 ਅਕਤੂਬਰ ਨੂੰ, ਥੋੜੀ ਦੇਰ ‘ਚ ਹੀ ਸ਼ੁਰੂ ਹੋਵੇਗੀ ਮੀਟਿੰਗ

  • ਆਰ ਡੀ ਐਫ ਅਤੇ ਐਸ ਵਾਈ ਐਲ ਦੇ ਮੁੱਦੇ ‘ਤੇ ਹੋ ਸਕਦੀ ਹੈ ਚਰਚਾ,
  • ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਉਣ ਬਾਰੇ ਵੀ ਹੋ ਸਕਦੀ ਹੈ ਚਰਚਾ

ਚੰਡੀਗੜ੍ਹ, 5 ਅਕਤੂਬਰ,2023: ਪੰਜਾਬ ਕੈਬਨਿਟ ਦੀ ਇਕ ਅਹਿਮ ਮੀਟਿੰਗ ਅੱਜ 5 ਅਕਤੂਬਰ ਨੂੰ ਸਵੇਰੇ ਹੀ 10 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋ ਰਹੀ ਹੈ ਜਿਸ ਵਿਚ ਆਰ ਡੀ ਐਫ ਅਤੇ ਐਸ ਵਾਈ ਐਲ ਦੇ ਮੁੱਦੇ ‘ਤੇ ਚਰਚਾ ਹੋ ਸਕਦੀ ਹੈ।

ਇਸ ਦੇ ਨਾਲ ਹੀ ਮੀਟਿੰਗ ‘ਚ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਉਣ ਬਾਰੇ ਵੀ ਚਰਚਾ ਹੋ ਸਕਦੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਏ ਜੀ ਵਿਨੋਦ ਘਈ ਨੇ ਦਿੱਤਾ ਅਸਤੀਫਾ

ਤੀਰਅੰਦਾਜ਼ੀ ਮਹਿਲਾ ਕੰਪਾਊਂਡ ਟੀਮ ਨੇ ਏਸ਼ਿਆਈ ਖੇਡਾਂ ‘ਚ ਗੋਲਡ ਜਿੱਤਿਆ: ਭਾਰਤ ਦੇ ਖਾਤੇ ‘ਚ ਹੁਣ ਹੋਏ 82 ਤਗਮੇ