ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਸਦਮਾ, ਪਿਤਾ ਦਾ ਦੇਹਾਂਤ

  • ਅੰਤਿਮ ਸਸਕਾਰ ਅੱਜ 19 ਸਤੰਬਰ ਨੂੰ

ਚੰਡੀਗੜ੍ਹ, 19 ਸਤੰਬਰ, 2023: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਉਸ ਵੇਲੇ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਪ੍ਰੋ. ਬੀ ਸੀ ਵਰਮਾ ਦਾ ਦੇਹਾਂਤ ਹੋ ਗਿਆ। ਉਹਨਾਂ ਦਾ ਅੰਤਿਮ ਸਸਕਾਰ ਅੱਜ 19 ਸਤੰਬਰ ਨੂੰ ਦੁਪਹਿਰ 2.00 ਵਜੇ ਸੈਕਟਰ 25 ਚੰਡੀਗੜ੍ਹ ਦੇ ਸ਼ਮਸ਼ਾਨ ਘਾਟ ਵਿਚ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਖੇਡ ਮੁਕਾਬਲੇ ’ਚ ਗੁਰਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ ਕਾਰਨ ਮੁਕਾਬਲੇ ਤੋਂ ਬਾਹਰ ਕਰਨ ਦੀ SGPC ਪ੍ਰਧਾਨ ਵੱਲੋਂ ਨਿੰਦਾ

ਟੌਪ ਭਾਰਤੀ ਡਿਪਲੋਮੈਟ ਨੂੰ ਕੈਨੇਡਾ ਛੱਡਣ ਦੇ ਹੁਕਮ, ਟਰੂਡੋ ਨੇ ਕਿਹਾ ਭਾਰਤ ਨੇ ਸਿੱਖ ਆਗੂ ਦਾ ਕ+ਤ+ਲ ਕਰਵਾਇਆ