PM ਨਰਿੰਦਰ ਮੋਦੀ ਦੀ ਬੈਠਕ ਤੋਂ ਬਾਅਦ ਪੰਜਾਬ ਦੇ CM ਭਗਵੰਤ ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

ਚੰਡੀਗੜ੍ਹ, 27 ਅਪ੍ਰੈਲ 2022 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੈਠਕ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਨਾਲ ਮੁੱਖ ਮੰਤਰੀਆਂ ਦੀ ਵੀਡੀਓ ਕਾਨਫ਼ਰੰਸ ‘ਚ ਹਿੱਸਾ ਲਿਆ।

ਮਾਨ ਨੇ ਦੱਸਿਆ ਕੇ ਇਸ ਮੀਟਿੰਗ ‘ਚ ਕੋਰੋਨਾ ਨੂੰ ਲੈ ਕੇ ਸਾਰੇ ਸੂਬਿਆਂ ਅਤੇ ਕੇਂਦਰ ਦੀ ਤਿਆਰੀ ‘ਤੇ ਸਕਾਰਾਤਮਕ ਚਰਚਾ ਹੋਈ। ਪੰਜਾਬ ‘ਚ ਹਾਲਾਤ ਕੰਟਰੋਲ ‘ਚ ਹਨ ਅਤੇ ਅੱਗੇ ਵੀ ਹਾਲਾਤ ਨੂੰ ਕਾਬੂ ‘ਚ ਰੱਖਣ ਲਈ ਜ਼ਰੂਰਤ ਮੁਤਾਬਿਕ ਹਰ ਕਦਮ ਚੁੱਕਾਂਗੇ।

What do you think?

-1 points
Upvote Downvote

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁਖਜਿੰਦਰ ਰੰਧਾਵਾ ਨੂੰ ਟਰਾਂਸਪੋਰਟ ਵਿਭਾਗ ਨੇ ਜਾਰੀ ਕੀਤਾ ਨੋਟਿਸ

ਮੁੰਬਈ ਵਿਖੇ ਕਰਵਾਏ ਗਏ ਹੁਨਰ ਹਾਟ ਦੇ 40ਵੇਂ ਐਡੀਸ਼ਨ ਦੌਰਾਨ ਕੇਂਦਰੀ ਮੰਤਰਾਲੇ ਵੱਲੋਂ ਪ੍ਰਿੰਸੀਪਲ ਰੈਜੀਡੈਂਟ ਕਮਿਸ਼ਨਰ ਰਾਖੀ ਗੁਪਤਾ ਭੰਡਾਰੀ ਦਾ ਸਨਮਾਨ