ਪੰਜਾਬ ‘ਚ 28 ਦਸੰਬਰ ਨੂੰ ਜਨਤਕ ਛੁੱਟੀ, ਬੈਂਕ ਅਤੇ ਕਮਰਸ਼ੀਅਲ ਅਦਾਰੇ ਵੀ ਬੰਦ ਰਹਿਣਗੇ

ਚੰਡੀਗੜ੍ਹ, 27 ਦਸੰਬਰ 2022 – ਪੰਜਾਬ ਸਰਕਾਰ ਵੱਲੋਂ ਫਤਿਹਗੜ੍ਹ ਸਾਹਿਬ ਸ਼ਹੀਦੀ ਜੋੜ-ਮੇਲ ਨੂੰ ਮੁੱਖ ਰੱਖਦੇ ਹੋਏ ਪੂਰੇ ਪੰਜਾਬ ‘ਚ 28 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਰਕਾਰੀ ਅਦਾਰੇ, ਬੋਰਡ/ਕਾਰਪੋਰੇਸ਼ਨ, ਬੈਂਕ ਅਤੇ ਕਮਰਸ਼ੀਅਲ ਅਦਾਰੇ ਵੀ ਬੰਦ ਰਹਿਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਲਦ ਹੀ ਸੁਨਾਮ ਵਾਸੀਆਂ ਨੂੰ ਮਿਲੇਗਾ 5 ਆਮ ਆਦਮੀ ਕਲੀਨਿਕਾਂ ਦਾ ਤੋਹਫਾ: ਅਮਨ ਅਰੋੜਾ

1984 ਕਾਨਪੁਰ ਸਿੱਖ ਕਤਲੇਆਮ ਦੇ ਹਰ ਦੋਸ਼ੀ ਨੂੰ ਮਿਲੇ ਸਖ਼ਤ ਸਜ਼ਾ- SGPC ਪ੍ਰਧਾਨ