ਪੰਜਾਬ ‘ਚ ਭਲਕੇ 6 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਰਹਿਣਗੇ ਬੰਦ

ਅੰਮ੍ਰਿਤਸਰ, 5 ਜਨਵਰੀ 2025 – ਪੰਜਾਬ ਸਰਕਾਰ ਵੱਲੋਂ ਜਨਵਰੀ 2025 ਵਿਚ ਸਕੂਲਾਂ ਲਈ ਕਈ ਮਹੱਤਵਪੂਰਨ ਛੁੱਟੀਆਂ ਮਨਜ਼ੂਰ ਕੀਤੀਆਂ ਗਈਆਂ ਹਨ। ਜਨਵਰੀ ਮਹੀਨੇ ਦੇ ਚੜ੍ਹਦਿਆਂ ਹੀ 6 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਹੈ, ਜਿਸ ਕਰਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਾਰੇ ਸਕੂਲ-ਕਾਲਜ ਵਪਾਰਕ ਅਦਾਰਿਆਂ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਤਿੰਨ ਦਿਨ ਪਹਿਲਾਂ ਲੜਕੇ ਨੇ ਕੀਤਾ ਵਿਆਹ ਤੋਂ ਇਨਕਾਰ: ਯੂਪੀ ਤੋਂ ਅੰਮ੍ਰਿਤਸਰ ਪਹੁੰਚੀ ਲੜਕੀ

ਓ.ਬੀ.ਸੀ, ਈ.ਬੀ.ਸੀ ਅਤੇ ਡੀ.ਐਨ.ਟੀ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਕਰ ਸਕਦੇ ਹਨ ਅਪਲਾਈ: ਡਾ. ਬਲਜੀਤ ਕੌਰ