ਪੰਜਾਬ ਸਰਕਾਰ ਵੱਲੋਂ ਚਾਰ ਜ਼ਿਲ੍ਹਿਆਂ ਵਿੱਚ ਨਵੇਂ SSP ਲਾਏ ਗਏ

ਚੰਡੀਗੜ੍ਹ, 12 ਅਪ੍ਰੈਲ 2022 – ਪੰਜਾਬ ਸਰਕਾਰ ਨੇ ਅੱਜ ਰਾਤ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ (ਐਸ.ਐਸ.ਪੀ.) ਨਿਯੁਕਤ ਕੀਤੇ ਹਨ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਸੰਧੂ ਨੂੰ ਐਸ.ਐਸ.ਪੀ. ਬਟਾਲਾ, ਅਵਨੀਤ ਕੌਰ ਸਿੱਧੂ ਨੂੰ ਐਸ.ਐਸ.ਪੀ. ਫਰੀਦਕੋਟ, ਸੰਦੀਪ ਸ਼ਰਮਾ ਨੂੰ ਐਸ.ਐਸ.ਪੀ. ਸ਼ਹੀਦ ਭਗਤ ਸਿੰਘ ਨਗਰ (ਐਸ.ਬੀ.ਐਸ. ਨਗਰ) ਅਤੇ ਰਵੀ ਕੁਮਾਰ ਨੂੰ ਐਸ.ਐਸ.ਪੀ. ਖੰਨਾ ਵਜੋਂ ਨਿਯੁਕਤ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਓਵਰਡੋਜ਼ ਕਾਰਨ 6 ਸਾਲਾ ਮਾਸੂਮ ਦੇ ਸਿਰ ਤੋਂ ਉੱਠਿਆ ਪਿਤਾ ਦਾ ਛਾਇਆ

ਦੁਬਈ ‘ਚ ਲਵਾਰਸ ਪਏ ਨਿਰਮਲ ਚੰਦ ਦੇ ਮ੍ਰਿਤਕ ਸਰੀਰ ਨੂੰ ਡਾ.ਓਬਰਾਏ ਦੀ ਬਦੌਲਤ ਨਸੀਬ ਹੋਈ ਆਪਣੀ ਮਿੱਟੀ