ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ

  • ਹੁਣ ਦਫ਼ਤਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ
  • ਬਦਲਿਆਂ ਹੋਇਆ ਸਮਾਂ 17 ਜੁਲਾਈ ਤੋਂ ਹੋਵੇਗਾ ਲਾਗੂ

ਚੰਡੀਗੜ੍ਹ, 14 ਜੁਲਾਈ 2023 – ਪੰਜਾਬ ਸਰਕਾਰ ਵਲੋਂ ਇਕ ਵਾਰ ਫੇਰ ਸਰਕਾਰੀ ਦਫਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਰਕਾਰੀ ਹੁਕਮਾਂ ਮੁਤਾਬਿਕ, 17 ਜੁਲਾਈ 2023 ਤੋਂ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਹੋਵੇਗਾ।

ਪੰਜਾਬ ਸਰਕਾਰ ਵਲੋਂ ਇਕ ਪੱਤਰ ਜਾਰੀ ਕਰਕੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਹੁਣ ਸਾਰੇ ਸਰਕਾਰੀ ਅਦਾਰੇ ਸਵੇਰੇ 9 ਵਜੇ ਖੁੱਲ੍ਹਣਗੇ ਅਤੇ ਸ਼ਾਮ 5 ਵਜੇ ਬੰਦ ਹੋਣਗੇ।

ਕੁਝ ਸਮਾਂ ਪਹਿਲਾਂ ਸਰਕਾਰ ਵਲੋਂ ਅਦਾਰਿਆਂ ਦਾ ਸਮਾਂ ਸਵੇਰੇ 7:30 ਵਜੇ ਕੀਤਾ ਗਿਆ ਸੀ, ਜਿਸ ਨੂੰ ਹੁਣ ਬਦਲ ਦਿੱਤਾ ਗਿਆ ਹੈ। ਬਦਲਿਆਂ ਹੋਇਆ ਸਮਾਂ 17 ਜੁਲਾਈ ਤੋਂ ਲਾਗੂ ਹੋਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ 10 ਏਕੜ ਜ਼ਮੀਨ ਅਲਾਟ, ਬਾਜਵਾ ਨੇ ਕੀਤੀ ਨਿਖੇਧੀ

ਅਬੋਹਰ ਨਗਰ ਨਿਗਮ ਦੇ 2 ਮੁਲਾਜ਼ਮ ਬਰਖਾਸਤ, ਪੜ੍ਹੋ ਕੀ ਹੈ ਮਾਮਲਾ