ਚੰਡੀਗੜ੍ਹ, 25 ਮਈ 2022 – ਪੰਜਾਬ ਸਰਕਾਰ ਵੱਲੋਂ 2 ਆਈ.ਪੀ.ਐੱਸ ਅਫ਼ਸਰਾਂ ਨੂੰ ਤਨਖਾਹ ਮੈਟ੍ਰਿਕਸ ਦੇ ਲੈਵਲ 13 ਵਿੱਚ ਚੋਣ ਗ੍ਰੇਡ ਵਿੱਚ ਤਰੱਕੀ ਦਿੱਤੀ ਗਈ ਹੈ। ਜਿਨ੍ਹਾਂ ਆਈ.ਪੀ.ਐੱਸ ਅਫ਼ਸਰਾਂ ਨੂੰ ਤਰੱਕੀ ਦਿੱਤੀ ਗਈ ਹੈ ਉਨ੍ਹਾਂ ‘ਚ ਆਈ.ਪੀ.ਐੱਸ ਨਵੀਨ ਸਿੰਗਲਾ ਅਤੇ ਆਈ.ਪੀ.ਐੱਸ ਕੁਲਦੀਪ ਸਿੰਘ ਦਾ ਨਾਂਅ ਸ਼ਾਮਿਲ ਹੈ।