ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ PM ਮੋਦੀ ਨਾਲ ਕੀਤੀ ਮੁਲਾਕਾਤ

  • ਪੀਐਮਓ ਨੇ ਸਾਂਝੀ ਕੀਤੀ ਤਸਵੀਰ

ਨਵੀਂ ਦਿੱਲੀ, 4 ਦਸੰਬਰ 2023 – ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੀਐਮਓ ਵੱਲੋਂ ਜਾਰੀ ਕੀਤੀ ਗਈ ਤਸਵੀਰ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪੀਐਮ ਮੋਦੀ ਨੂੰ ਗੁਲਦਸਤਾ ਸੌਂਪਦੇ ਹੋਏ ਦਿਖਾਈ ਦੇ ਰਹੇ ਹਨ। ਪੁਰੋਹਿਤ ਨੇ ਪੀਐਮ ਮੋਦੀ ਨਾਲ ਪੰਜਾਬ ਦੇ ਕਈ ਮੁੱਦਿਆਂ ‘ਤੇ ਚਰਚਾ ਕੀਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

‘ਬਾਈਕਾਟ ਏਅਰ ਇੰਡੀਆ’ ਦੇ ਨਾਅਰੇ ਲਿਖਣ ਵਾਲੇ 2 ਗ੍ਰਿਫਤਾਰ

MLA ਦੇ ਮਾਮੇ ਦੀ ਫੈਕਟਰੀ ਵਿੱਚ ਤਿੰਨ ਦਿਨਾਂ ਚ ਦੂਜੀ ਵਾਰ ਹੋਈ ਚੋਰੀ, CCTV ਆਈ ਸਾਹਮਣੇ