ਅੰਮ੍ਰਿਤਸਰ, 05 ਨਵੰਬਰ 2022- ਹਿੰਦੂ ਨੇਤਾ ਸੁਧੀਰ ਸੂਰੀ ਕਤਲ ਮਾਮਲੇ ਦੇ ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਪੁਲਿਸ ਵਲੋਂ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਪੁਲਿਸ ਨੇ ਮੁਲਜ਼ਮ ਸੰਨੀ ਨੂੰ 7 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਸਖ਼ਤ ਸੁਰੱਖਿਆ ਵਿਚਾਲੇ ਮੁਲਜ਼ਮ ਨੂੰ ਅਦਾਲਤ ਲਿਆਂਦਾ ਗਿਆ। ਜਿਥੇ ਅਦਾਲਤ ਨੇ ਸੁਣਵਾਈ ਕਰਦਿਆਂ ਕੋਰਟ ਨੇ ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ 7 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ।