ਪੰਜਾਬ ਪੁਲਿਸ ਵੱਲੋਂ NIA ਦੇ ਨਾਲ ਸਾਂਝੇ ਆਪ੍ਰੇਸ਼ਨ ‘ਚ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਵੱਡੀ ਕਾਰਵਾਈ

ਚੰਡੀਗੜ੍ਹ, 17 ਮਈ 2023 – ਪੰਜਾਬ ਪੁਲਿਸ ਵੱਲੋਂ NIA ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਗਿਆ ਹੈ। ਇਸ ਸੰਬੰਧੀ ਪੰਜਾਬ ਪੁਲਿਸ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ਜਾਣਕਾਰੀ ਦਿੱਤੀ ਗਈ ਹੈ।

ਪੰਜਾਬ ਪੁਲਿਸ ਵਲੋਂ ਟਵੀਟ ਕਰਦਿਆਂ ਕਿਹਾ ਗਿਆ ਕਿ, “ਐਨਆਈਏ ਵਲੋਂ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਸੂਬੇ ਭਰ ਵਿੱਚ 58 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਪੁਲਿਸ ਵਲੋਂ ਸੂਬੇ ਵਿੱਚ 143 ਥਾਵਾਂ ‘ਤੇ ਘੇਰਾਬੰਦੀ ਅਤੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਟਿਆਲਾ ਦੇ ਡੀਸੀ ਸਾਕਸ਼ੀ ਸਾਹਨੀ ਪੈਦਲ ਚੱਲ ਕੇ ਪਹੁੰਚੇ ਦਫ਼ਤਰ, ਵਾਤਾਵਰਨ ਦੀ ਸੰਭਾਲ ਦਾ ਦਿੱਤਾ ਸੰਦੇਸ਼

ਪੰਜਾਬ ‘ਚ NIA ਦੀ ਵੱਡੀ ਕਾਰਵਾਈ, ਪੜ੍ਹੋ ਕਿਸ-ਕਿਸ ਜ਼ਿਲ੍ਹੇ ‘ਚ ਮਾਰੇ ਛਾਪੇ