ਪੰਜਾਬ ਪੁਲਿਸ ਵੱਲੋਂ 22 ਪੁਲਿਸ ਕਰਮੀਆਂ ਦੇ ਤਬਾਦਲੇ, ਵੇਖੋ ਲਿਸਟ

ਮਾਨਸਾ, 15 ਅਪ੍ਰੈਲ 2022 – ਪੰਜਾਬ ‘ਚ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਪੁਲਿਸ ਵੱਲੋਂ ਮਾਨਸਾ ਜ਼ਿਲ੍ਹੇ ਦੇ 22 ਪੁਲਿਸ ਕਰਮੀਆਂ ਦੇ ਤਬਾਦਲੇ ਕੀਤੇ ਗਏ ਹਨ।ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।

ਪੜ੍ਹੋ ਹੁਕਮਾਂ ਦੀ ਕਾਪੀ……

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਗਵੰਤ ਮਾਨ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਣਾਏ ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦਾ ਦੌਰਾ ਕਰਨ : ਅਕਾਲੀ ਦਲ

ਪੰਜਾਬ ਵਿੱਚ 18 ਅਪਰੈਲ ਤੋਂ ਬਲਾਕ ਸਿਹਤ ਮੇਲੇ ਲਗਾਏ ਜਾਣਗੇ: ਡਾ. ਵਿਜੇ ਸਿੰਗਲਾ