ਵੱਡੀ ਖ਼ਬਰ: ਪੰਜਾਬੀ ਗਾਇਕ ਕਰਨ ਔਜਲਾ ਦਾ ਕਰੀਬੀ ਸਾਥੀ ਗ੍ਰਿਫਤਾਰ

ਪਟਿਆਲਾ, 28 ਅਪ੍ਰੈਲ 2023 – ਐਂਟੀ ਗੈਂਗਸਟਰ ਟਾਸਕ ਫ਼ੋਰਸ ਦੇ ਵਲੋਂ ਪੰਜਾਬੀ ਗਾਇਕ ਕਰਨ ਔਜਲਾ ਦੇ ਕਰੀਬੀ ਸ਼ਾਰਪੀ ਘੁੰਮਣ ਨੂੰ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ, ਸ਼ਾਰਪੀ ਘੁੰਮਣ ਸਮੇਤ ਅੱਧੀ ਦਰਜਨ ਦੇ ਕਰੀਬ ਲੋਕਾਂ ਖਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਇਹ ਵੱਡਾ ਐਕਸ਼ਨ ਲਿਆ ਗਿਆ ਅਤੇ ਇਸ ਮਾਮਲੇ ਵਿੱਚ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ।

ਹਾਸਲ ਜਾਣਕਾਰੀ ਮੁਤਾਬਕ ਪੰਜਾਬੀ ਗਾਇਕਾਂ-ਗੈਂਗਸਟਰਾਂ ਤੇ ਟਰੈਵਲ ਏਜੰਟਾਂ ਦੇ ਗਠਜੋੜ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਏਜੀਟੀਐਫ ਦੇ ਸੂਤਰਾਂ ਨੇ ਦੱਸਿਆ ਕਿ ਸੂਬੇ ਦੀ ਅਪਰਾਧ ਸ਼ਾਖਾ ਨੇ ਐਫਆਈਆਰ ਦਰਜ ਕਰਕੇ ਕਈ ਗ੍ਰਿਫਤਾਰੀਆਂ ਕੀਤੀਆ ਹਨ। ਸੂਤਰਾਂ ਮੁਤਾਬਕ ਇਸ ਸਬੰਧੀ ਹੀ ਗਾਇਕ ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁੰਮਣ ਨੂੰ ਏਜੀਟੀਐਫ ਨੇ ਗ੍ਰਿਫਤਾਰ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

PSEB ਵੱਲੋਂ ਅੱਜ ਐਲਾਨਿਆ ਜਾਵੇਗਾ ਅੱਠਵੀਂ ਸ਼੍ਰੇਣੀ ਦਾ ਨਤੀਜਾ

ਪ੍ਰਕਾਸ਼ ਸਿੰਘ ਬਾਦਲ ਦੇ ਚੁਗੇ ਗਏ ਫੁੱਲ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 4 ਮਈ ਨੂੰ