ਰਾਘਵ ਚੱਢਾ ਨੇ ਪੰਜਾਬ ਕਿੰਗਜ਼ ਦੀ ਟੀਮ ਨਾਲ ਕੀਤੀ ਮੁਲਾਕਾਤ: ਕੱਲ੍ਹ ਦੇ ਮੈਚ ਲਈ ਦਿੱਤੀਆਂ ਸ਼ੁਭਕਾਮਨਾਵਾਂ

ਮੋਹਾਲੀ, 28 ਮਈ 2025 – ਆਪ MP ਰਾਘਵ ਚੱਢਾ ਨੇ ਪੰਜਾਬ ਕਿੰਗਜ਼ ਦੀ ਟੀਮ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀਆਂ ਤਸਵੀਰਾਂ ਰਾਘਵ ਚੱਢਾ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ।

ਰਾਘਵ ਚੱਢਾ ਨੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸ਼ੇਅਰ ਕਰਦਿਆਂ ਲਿਖਿਆ ਕਿ, “ਪੰਜਾਬ ਕਿੰਗਜ਼ ਦੀ ਟੀਮ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਸੀਜ਼ਨ ਵਿੱਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।

ਪੰਜਾਬ ਨੂੰ ਟੀਮ ਦੀ ਭਾਵਨਾ, ਅਨੁਸ਼ਾਸਨ ਅਤੇ ਦ੍ਰਿੜਤਾ ‘ਤੇ ਮਾਣ ਹੈ। ਟੀਮ ਦੇ ਮਾਲਕ ਪ੍ਰੀਟਿ ਜ਼ਿੰਟਾ, ਕਪਤਾਨ ਸ਼੍ਰੇਅਸ ਅਈਅਰ ਅਤੇ ਕੋਚ ਰਿੱਕੀ ਪੋਂਟਿੰਗ ਦਾ ਜਨੂੰਨ ਅਤੇ ਉਦੇਸ਼ ਨਾਲ ਅਗਵਾਈ ਕਰਨ ਲਈ ਵਿਸ਼ੇਸ਼ ਧੰਨਵਾਦ। ਕੱਲ੍ਹ ਦੇ ਮਹੱਤਵਪੂਰਨ ਮੈਚ ਲਈ ਸ਼ੁਭਕਾਮਨਾਵਾਂ !”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੰਮ੍ਰਿਤਸਰ ਤੋਂ 3 ਨਸ਼ਾ ਤਸਕਰ ਗ੍ਰਿਫ਼ਤਾਰ: 4 ਸਪੋਰਟਸ ਪਿਸਤੌਲ-ਮੈਗਜ਼ੀਨ, ਹੈਰੋਇਨ ਬਰਾਮਦ

CID ਨਾਟਕ ਦੀ ਨਕਲ ਕਰਦਿਆਂ 13 ਸਾਲਾ ਕੁੜੀ ਨੇ ਗਵਾ ਲਈ ਜਾਨ, ਪੜ੍ਹੋ ਪੂਰੀ ਖ਼ਬਰ