ਚੰਡੀਗੜ੍ਹ, 24 ਮਾਰਚ 2022 – ਦਿੱਲੀ ਦੇ ਰਜਿੰਦਰ ਨਗਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਾਘਵ ਚੱਢਾ ਨੇ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਘਵ ਚੱਢਾ ਦੇ ਵਲੋਂ ਵਿਧਾਨ ਸਭਾ ਸਪੀਕਰ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ।
ਇਸ ਦੇ ਨਾਲ ਹੀ ਜਾਣਕਾਰੀ ਲਈ ਇਹ ਵੀ ਦੱਸ ਦਈਏ ਕਿ ਰਾਘਵ ਚੱਢਾ ਪੰਜਾਬ ਤੋਂ ਰਾਜ ਸਭਾ ਬਣਨ ਜਾ ਰਹੇ ਹਨ, ਜਿਸ ਦੇ ਚਲਦਿਆਂ ਉਨ੍ਹਾਂ ਵਲੋਂ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।