ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਵੱਲੋਂ 29 ਜਨਵਰੀ ਨੂੰ ਰੋਕੇ ਜਾਣਗੇ ਰੇਲਵੇ ਟ੍ਰੈਕ, ਪੜ੍ਹੋ ਵੇਰਵਾ

ਚੰਡੀਗੜ੍ਹ, 28 ਜਨਵਰੀ 2023 – ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 29 ਜਨਵਰੀ ਨੂੰ ਰੋਕੋ ਅੰਦੋਲਨ ਤਹਿਤ ਸੂਬੇ ‘ਚ 12 ਜ਼ਿਲ੍ਹਿਆਂ ‘ਚ 14 ਥਾਵਾਂ ‘ਤੇ ਰੇਲਵੇ ਟ੍ਰੈਕ ਰੋਕੇ ਜਾਣਗੇ। ਜਿਹਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ………

  • ਸੂਬਾ ਪੱਧਰੀ ਰੋਕੇ ਜਾਣ ਵਾਲੇ ਰੇਲ ਟ੍ਰੈਕ

1, ਜ਼ਿਲ੍ਹਾ ਅੰਮ੍ਰਿਤਸਰ ਦੇਵੀਦਾਸਪੁਰਾ (ਜੰਡਿਆਲਾ ਗੁਰੂ)
2, ਜ਼ਿਲ੍ਹਾ ਗੁਰਦਾਸਪੁਰ ਬਟਾਲਾ ਰੇਲਵੇ ਸਟੇਸ਼ਨ
3, ਜ਼ਿਲ੍ਹਾ ਤਰਨਤਾਰਨ ਖਡੂਰ ਸਾਹਿਬ ਸਟੇਸ਼ਨ, ਪੱਟੀ ਸਟੇਸ਼ਨ, ਤਰਨਤਾਰਨ ਰੇਲਵੇ ਸਟੇਸ਼ਨ
4, ਜ਼ਿਲ੍ਹਾ ਫਿਰੋਜ਼ਪੁਰ ਬਸਤੀ ਟੈਕਾ ਵਾਲੀ, ਗੁਰੂ ਹਰਸਹਾਏ
5, ਜ਼ਿਲ੍ਹਾ ਮੋਗਾ ਮੋਗਾ ਰੇਲਵੇ ਸਟੇਸ਼ਨ
6, ਜ਼ਿਲ੍ਹਾ ਮੁਕਤਸਰ ਮਲੋਟ ਰੇਲਵੇ ਸਟੇਸ਼ਨ
7, ਜ਼ਿਲ੍ਹਾ ਫਾਜ਼ਿਲਕਾ ਫਾਜ਼ਿਲਕਾ ਰੇਲਵੇ ਸਟੇਸ਼ਨ
8, ਜ਼ਿਲ੍ਹਾ ਮਾਨਸਾ ਮਾਨਸਾ ਰੇਲਵੇ ਸਟੇਸ਼ਨ
9, ਜ਼ਿਲ੍ਹਾ ਜਲੰਧਰ ਅਤੇ ਕਪੂਰਥਲਾ ਜਲੰਧਰ ਕੈਟ ਰੇਲਵੇ ਸਟੇਸ਼ਨ
10, ਜ਼ਿਲ੍ਹਾ ਹੁਸ਼ਿਆਰਪੁਰ ਟਾਂਡਾ ਰੇਲਵੇ ਸਟੇਸ਼ਨ
11, ਜ਼ਿਲ੍ਹਾ ਲੁਧਿਆਣਾ ਚ ਸਮਰਾਲਾ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

SGPC ਵੱਲੋਂ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਕੀਤਾ ਗਿਆ ਗਠਨ

ਗੈਂਗਸਟਰ ਰਵੀ ਰਾਜਗੜ੍ਹ 8 ਦਿਨਾਂ ਦੇ ਪੁਲਿਸ ਰਿਮਾਂਡ ‘ਤੇ