ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਰਾਜਾ ਵੜਿੰਗ ਨੇ ਦਿੱਤਾ ਵੱਡਾ ਬਿਆਨ, ਕਿਹਾ “ਪੰਜਾਬ ਨੂੰ ਮੁੜ ਕਾਲੇ ਦੌਰ ਵਿੱਚ ਨਾ ਧੱਕੋ”

ਚੰਡੀਗੜ੍ਹ, 21 ਨਵੰਬਰ 2022 – ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਟਵਿੱਟਰ ‘ਤੇ ਇੱਕ ਟਵੀਟ ਕੀਤਾ ਅਤੇ ਇਸ ਟਵੀਟ ‘ਚ ਅੰਮ੍ਰਿਤਪਾਲ ਸਿੰਘ ਦੀ ਬੰਦੂਕ ਨਾਲ ਤਸਵੀਰ ਸ਼ੇਅਰ ਕਰਦਿਆਂ ਕਿਹਾ ਕਿ ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਨਾ ਧੱਕਿਆ ਜਾਵੇ।

ਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਟਵਿੱਟਰ ‘ਤੇ ਇੱਕ ਟਵੀਟ ਕਰਦਿਆਂ ਕਿਹਾ ਕਿ “ਅਸੀਂ ਨੌਜਵਾਨਾਂ ਨੂੰ ਅੰਮ੍ਰਿਤ ਛਕਾ ਉਨ੍ਹਾਂ ਨੂੰ ਸਿੱਖੀ ਦੇ ਨੇੜੇ ਲਿਆਉਣ ਦਾ ਸੁਆਗਤ ਅਤੇ ਪ੍ਰਸ਼ੰਸਾ ਕਰਦੇ ਹਾਂ, ਪਰ ਪਰ ਤੁਹਾਨੂੰ ਗੁਰੂਆਂ ਦਾ ਵਾਸਤਾ ਇਹਨਾਂ ਹਥਿਆਰਾਂ ਨੂੰ ਉਤਸ਼ਾਹਿਤ ਨਾ ਕੀਤਾ ਜਾਵੇ, ਜੋ ਅੰਤ ਵਿੱਚ ਹਿੰਸਾ ਦਾ ਕਾਰਨ ਬਣਦੇ ਹਨ।

ਅਸੀਂ ਪਹਿਲਾਂ ਹੀ ਭਾਰੀ ਕੀਮਤ ਚੁਕਾ ਚੁੱਕੇ ਹਾਂ। ਉਹ ਭਿਆਨਕ ਯਾਦਾਂ ਅੱਜ ਵੀ ਸਾਨੂੰ ਸਤਾਉਂਦੀਆਂ ਹਨ। ਕਿਰਪਾ ਕਰਕੇ ਪੰਜਾਬ ਨੂੰ ਮੁੜ ਕਾਲੇ ਦੌਰ ਵਿੱਚ ਨਾ ਧੱਕੋ।”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੂੜੇ ‘ਚੋਂ ਮਿਲੀਆਂ ਪੁਲਿਸ ਦੀਆਂ ਖਾਕੀ ਟੋਪੀਆਂ: ਲੁਧਿਆਣਾ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਡਸਟਬਿਨ ‘ਚੋਂ ਮਿਲੀਆਂ

ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੰਜ ਦਿਨ ਪਹਿਲਾਂ ਹੀ ਗਿਆ ਸੀ ਵਿਦੇਸ਼