ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ: ਰਾਣਾ ਗੁਰਜੀਤ ਦਾ ਭਤੀਜਾ ਹਰਦੀਪ ਸਿੰਘ ਰਾਣਾ ‘ਆਪ’ ‘ਚ ਸ਼ਾਮਿਲ

ਜਲੰਧਰ, 28 ਅਪ੍ਰੈਲ 2023 – ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਰਾਣਾ ਗੁਰਜੀਤ ਦਾ ਭਤੀਜਾ ਹਰਦੀਪ ਸਿੰਘ ਰਾਣਾ ‘ਆਪ’ ‘ਚ ਸ਼ਾਮਿਲ ਹੋ ਗਿਆ ਹੈ। ਰਾਣਾ ਆਪਣੇ ਸੈਂਕੜੇ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਿਲ ਹੋਇਆ ਹੈ। ਉਹਨਾਂ ਦੇ ਨਾਲ ਕਾਂਗਰਸ ਦੇ ਕਈ ਅਹੁਦੇਦਾਰ ਤੇ ਕੌਂਸਲਰ ਵੀ ਆਪ ‘ਚ ਸ਼ਾਮਿਲ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਨੂੰ ਆਪ ‘ਚ ਸ਼ਾਮਿਲ ਕਰਾਇਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਨ ਵਜ਼ਾਰਤ ਨੇ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ

ਪਿਛਲੀਆਂ ਸਰਕਾਰਾਂ ਵੇਲੇ ਜਿਹਨਾਂ ਪੁਲਿਸ ਮੁਲਾਜ਼ਮਾਂ ਨੂੰ ਮਿਲਿਆ ਸੀ ਲੋਕਲ ਰੈਂਕ, ਹੋਵੇਗੀ ਜਾਂਚ, ਸਰਕਾਰ ਨੇ ਮੰਗੀ ਰਿਪੋਰਟ