ਸਾਬਕਾ ਅਕਾਲੀ ਲੀਡਰ ਰਵੀਕਰਨ ਕਾਹਲੋਂ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ, 16 ਮਈ 2024 – ਰਵੀਕਰਨ ਸਿੰਘ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਉਹ ਡੇਰਾ ਬਾਬਾ ਨਾਨਕ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਰਹੇ ਸਨ। ਮਨਜਿੰਦਰ ਸਿੰਘ ਸਿਰਸਾ ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਪਾਰਟੀ ਵਿਚ ਆਉਣ ਉਤੇ ਸਵਾਗਤ ਕੀਤਾ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਦੇ ਦੋਸ਼ ਵਿਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੰਡੀਗੜ੍ਹ ਦੇ ਡੀਸੀ ਲਈ ਮੰਗਿਆ ਗਿਆ ਪੈਨਲ: ਚੋਣਾਂ ਤੋਂ ਬਾਅਦ ਹੋਵੇਗਾ ਬਦਲਾਅ

22 ਸਾਲ ਦੀ ਲੜਕੀ ਨੇ ਕੰਮ ਕੱਢਣ ਲਈ IAS ਅਫਸਰ ਨਾਲ ਬਣਾਏ ਸਰੀਰਕ ਸਬੰਧ, ਫਿਰ ਪਰਚਾ ਕਰਵਾਇਆ ਦਰਜ