ਮਾਲ ਅਧਿਕਾਰੀਆਂ ਨੇ 19 ਅਗਸਤ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲਈ

ਚੰਡੀਗੜ੍ਹ, 18 ਅਗਸਤ 2024 – ਮਾਲ ਅਧਿਕਾਰੀਆਂ ਵੱਲੋਂ 19 ਅਗਸਤ ਸੋਮਵਾਰ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲੈ ਲਈ ਗਈ ਹੈ।

ਚੰਡੀਗੜ੍ਹ ਵਿੱਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਵਿੱਤ ਕਮਿਸ਼ਨਰ (ਮਾਲ) ਕੇਏਪੀ ਸਿਨ੍ਹਾ ਨਾਲ ਹੋਈ ਮੀਟਿੰਗ ਤੋਂ ਬਾਅਦ ਹੜਤਾਲ ਵਾਪਿਸ ਲਈ ਗਈ। ਮਾਲ ਮੰਤਰੀ ਨੇ ਕਿਹਾ ਕਿ ਐਸੋਸੀਏਸ਼ਨ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ

ਭਾਰਤ ਸਰਕਾਰ ਕਿਸਾਨਾਂ ਤੇ ਬਰਾਮਦਕਾਰਾਂ ਦੀ ਭਲਾਈ ਵਾਸਤੇ ਬਾਸਮਤੀ ਦੀ ਘੱਟੋ ਘੱਟ ਬਰਾਮਦ ਦਰ (ਐਮ ਈ ਪੀ) ਵਿਚ ਕਟੌਤੀ ਕਰੇ: ਸੁਖਬੀਰ ਬਾਦਲ