ਜਲੰਧਰ ਜ਼ਿਮਨੀ ਚੋਣ ‘ਚ ਜਿੱਤ ਤੋਂ ਬਾਅਦ ਸੁਸ਼ੀਲ ਰਿੰਕੂ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

  • CM ਭਗਵੰਤ ਮਾਨ ਵੀ ਰਹੇ ਮੌਜੂਦ…

ਨਵੀਂ ਦਿੱਲੀ, 14 ਮਈ 2023 – ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਸ਼ਾਨਦਾਰ ਜਿੱਤ ਹਾਸਲ ਕਰਨ ਵਾਲੇ ਸੁਸ਼ੀਲ ਕੁਮਾਰ ਰਿੰਕੂ ਦਿੱਲੀ ਪਹੁੰਚ ਗਏ ਹਨ। ਦਿੱਲੀ ‘ਚ ਰਿੰਕੂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਉਨ੍ਹਾਂ ਦੇ ਨਾਲ ਮੁਲਾਕਾਤ ਕੀਤੀ। ਰਿੰਕੂ ਦੇ ਨਾਲ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।

ਲੋਕ ਸਭਾ ਜ਼ਿਮਨੀ ਚੋਣ ਵਿਚ ਜਿੱਤ ਤੋਂ ਬਾਅਦ ਸੁਸ਼ੀਲ ਰਿੰਕੂ ਦੀ ਇਹ ਪਹਿਲੀ ਦਿੱਲੀ ਫੇਰੀ ਹੈ ਅਤੇ ਦੋਵਾਂ ਮੁੱਖ ਮੰਤਰੀਆਂ ਨਾਲ ਉਨ੍ਹਾਂ ਦੀ ਪਹਿਲੀ ਮੁਲਾਕਾਤ ਵੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਈ ਦੇ ਮਹੀਨੇ ਮੌਸਮ ਹੋਇਆ ਗਰਮ: ਪੰਜਾਬ ‘ਚ ਪਾਰਾ 44 ਡਿਗਰੀ ਤੋਂ ਪਾਰ

ਨੌਜਵਾਨ ਨੂੰ ਅਗਵਾ ਕਰਕੇ ਗੋ+ਲੀਆਂ ਚਲਾਉਣ ਦਾ ਮਾਮਲਾ: ਮਾਸਟਰ ਮਾਈਂਡ ਕਾਬੂ