ਸੰਦੀਪ ਨੰਗਲ ਅੰਬੀਆਂ ਕ+ਤ+ਲ ਕੇਸ ‘ਚ ਸੁਰਜਨ ਚੱਠਾ ਗ੍ਰਿਫਤਾਰ

  • ਸੰਦੀਪ ਦੀ ਪਤਨੀ ਦੇ ਬਿਆਨਾਂ ’ਤੇ ਸੁਰਜਨ ਚੱਠਾ ਸਮੇਤ 3 ਲੋਕਾਂ ਦੇ ਖਿਲਾਫ ਹੋਈ ਸੀ FIR

ਜਲੰਧਰ, 4 ਮਈ 2023: ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਕੇਸ ਵਿਚ ਨਾਰਥ ਇੰਡੀਆ ਸਰਕਲ ਸਟਾਈਲ ਕਬੱਡੀ ਐਸੋਸੀਏਸ਼ਨ ਦੇ ਚੇਅਰਮੈਨ ਸੁਰਜਨ ਚੱਠਾ ਨੂੰ ਗ੍ਰਿਫਤਾਰ ਕੀਤਾ ਹੈ। ਸੰਦੀਪ ਨੰਗਲ ਅੰਬੀਆਂ ਦੀ ਪਤਨੀ ਦੇ ਬਿਆਨਾਂ ’ਤੇ ਸੁਰਜਨ ਚੱਠਾ ਸਮੇਤ 3 ਲੋਕਾਂ ਦੇ ਖਿਲਾਫ ਐਫ ਆਈ ਆਰ ਦਰਜ ਕੀਤੀ ਸੀ। ਹੁਣ ਜਲੰਧਰ ਦਿਹਾਤੀ ਪੁਲਿਸ ਨੇ ਸੁਰਜਨ ਚੱਠਾ ਨੂੰ ਗ੍ਰਿਫਤਾਰ ਕੀਤਾ ਹੈ।

ਦੱਸ ਦਈਏ ਕਿ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ 14 ਮਾਰਚ ਸ਼ਾਮ 6 ਵਜੇ ਪਿੰਡ ਮੱਲੀਆਂ ਵਿਖੇ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਕਤਲ ਕਰ ਦਿੱਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਲੰਧਰ ‘ਚ 6 ਮਹੀਨੇ ਦੀ ਬੱਚੀ ਅਗਵਾ, ਬੱਚੇ ਚੁੱਕਣ ਵਾਲੇ ਗਿਰੋਹ ਦੇ 3 ਮੈਂਬਰਾਂ ਇਕ ਔਰਤ ਸ਼ਾਮਿਲ, CCTV ਆਇਆ ਸਾਹਮਣੇ

“ਇੱਕ ਮੌਕਾ ਦਿਓ ਜਲੰਧਰ ਵਾਸੀਓ ! ਅਸੀਂ ਦੱਸਾਂਗੇ ਕਿ ਇੱਕ ਲੋਕ ਸਭਾ ਮੈਂਬਰ ਕੀ ਕਰ ਸਕਦਾ”- ਮਾਨ