ਬਠਿੰਡਾ: ਸਰੂਪ ਚੰਦ ਸਿੰਗਲਾ ਵੱਲੋਂ ਅਕਾਲੀ ਦਲ ਤੋਂ ਅਸਤੀਫਾ

ਬਠਿੰਡਾ ,16 ਮਾਰਚ 2022;: ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਸ਼ਹਿਰੀ ਬਠਿੰਡਾ ਤੋਂ ਅਕਾਲੀ ਦਲ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਅੱਜ ਬਾਦਲ ਪਰਿਵਾਰ ਤੇ ਮਨਪ੍ਰੀਤ ਬਾਦਲ ਨਾਲ ਕਥਿਤ ਮਿਲੀਭੁਗਤ ਦੇ ਦੋਸ਼ ਲਾਉਂਦਿਆਂ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਅਜੇ ਕਿਸੇ ਪਾਰਟੀ ਚ ਸ਼ਾਮਲ ਹੋਣ ਦਾ ਐਲਾਨ ਤਾਂ ਨਹੀਂ ਕੀਤਾ ਪਰ ਉਨ੍ਹਾਂ ਦੇ ਹਾਵ ਭਾਵ ਤੋਂ ਲੱਗਦਾ ਹੈ ਕਿ ਅਗਲੇ ਦਿਨੀਂ ਭਾਰਤੀ ਜਨਤਾ ਪਾਰਟੀ ਚ ਸ਼ਾਮਲ ਹੋ ਰਹੇ ਹਨ। ਅਸਤੀਫ਼ਾ ਦੇਣ ਮੌਕੇ ਵੱਡੀ ਗਿਣਤੀ ਵਰਕਰ ਅਤੇ ਸ਼ਹਿਰ ਵਾਸੀ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦਾ CM ਬਣਨ ਤੋਂ ਬਾਅਦ ਭਗਵੰਤ ਮਾਨ ਦੀ ਆਪਣੇ ਧੀ-ਪੁੱਤ ਨਾਲ ਪਹਿਲੀ ਤਸਵੀਰ ਆਈ ਸਾਹਮਣੇ

ਭਗਵੰਤ ਮਾਨ ਨੇ ਚੁੱਕੀ ਸਹੁੰ ਕਿਹਾ ‘ਆਪ’ ਸਰਕਾਰ ਅੱਜ ਤੋਂ ਕੰਮ ਸ਼ੁਰੂ ਕਰੇਗੀ, ਇਕ ਦਿਨ ਵੀ ਬਰਬਾਦ ਨਹੀਂ ਹੋਵੇਗਾ