ਸੁਪਰੀਮ ਕੋਰਟ ਨੇ ਸਿਮਰਜੀਤ ਬੈਂਸ ਨੂੰ ਦਿੱਤੀ ਰਾਹਤ, ਇਕ ਹਫ਼ਤੇ ਤੱਕ ਗ੍ਰਿਫ਼ਤਾਰ ਨਾ ਕਰਨ ਦੇ ਦਿੱਤੇ ਹੁਕਮ

ਨਵੀਂ ਦਿੱਲੀ, 3 ਫਰਵਰੀ 2022 – ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵੱਲੋਂ ਰਾਹਤ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫਤਾਰੀ ‘ਤੇ ਇਕ ਹਫਤੇ ਲਈ ਰੋਕ ਲਗਾ ਦਿੱਤੀ ਹੈ।

ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਮਹਿਲਾ ਖ਼ਿਲਾਫ਼ ਦਾਇਰ ਸ਼ਿਕਾਇਤ ‘ਤੇ ਵੀ 2 ਹਫ਼ਤਿਆਂ ਲਈ ਰੋਕ ਲਗਾ ਦਿੱਤੀ ਹੈ ਅਤੇ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦਰਬਾਰਾ ਸਿੰਘ ਗੁਰੂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਕਿਹਾ ਅਲਵਿਦਾ

ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ ‘ਚ ਨਵਜੋਤ ਸਿੱਧੂ ਨੂੰ ਦਿੱਤੀ ਰਾਹਤ