ਅਜਨਾਲਾ ਨੇੜੇ ਮੀਂਹ ਕਾਰਨ ਸਕੂਲ ਬੱਸ ਪਲਟੀ, ਕਈ ਵਿਦਿਆਰਥੀ ਜ਼ਖਮੀ

ਅਜਨਾਲਾ, 31 ਮਈ 2023 – ਸਰਹੱਦੀ ਖੇਤਰ ਅਜਨਾਲਾ ਨੇੜੇ ਅੱਜ ਸਵੇਰੇ ਮੀਂਹ ਕਾਰਨ ਸਕੂਲ ਬੱਸ ਪਲਟ ਗਈ। ਇਸ ਕਾਰਨ ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਸਰਹੱਦੀ ਖੇਤਰ ਅਜਨਾਲਾ ਦੇ ਪਿੰਡ ਰਾਜੀਆਂ ਨਜ਼ਦੀਕ ਅਚਾਨਕ ਇਹ ਸਕੂਲ ਬੱਸ ਪਲਟ ਗਈ।

ਜਿਸ ਕਾਰਨ ਬੱਸ ਵਿਚ ਸਵਾਰ ਇਕ ਮਹਿਲਾ ਅਤੇ ਕੁਝ ਸਕੂਲੀ ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਬੱਸ ਪਲਟਣ ਦੀ ਸੂਚਨਾ ਮਿਲਦਿਆਂ ਹੀ ਮੌਕੇ ਉਤੇ ਪਹੁੰਚੇ ਸਥਾਨਕ ਲੋਕਾਂ ਵੱਲੋਂ ਬੱਚਿਆਂ ਨੂੰ ਬੱਸ ਵਿਚੋਂ ਬਾਹਰ ਕੱਢਿਆ ਗਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਅਤੇ ਹਰਿਆਣਾ ਸਮੇਤ 9 ਰਾਜਾਂ ਵਿੱਚ ਤੇਜ਼ ਹਨੇਰੀ ਨਾਲ ਪਿਆ ਮੀਂਹ, ਜਾਣੋ ਅੱਗੇ ਦੀ ਅਪਡੇਟ

CM ਮਾਨ ਨੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਕੀਤੀ ਵਰਚੁਅਲ ਮੀਟਿੰਗ