ਸ਼੍ਰੀਮਦ ਭਾਗਵਤ ਮਹਾਪੁਰਾਣ ਗਿਆਨ ਯੱਗ ਕਥਾ ਸਪਤਾਹ ਮਹਾਯੱਗ ਨਾਲ ਸਮਾਪਤ ਹੋਇਆ

ਖਰੜ, 28 ਜਨਵਰੀ 2024 – ਖਰੜ ਦੇ ਸਵਰਾਜ ਐਨਕਲੇਵ ਵਿੱਚ ਸ਼੍ਰੀਮਦ ਭਾਗਵਤ ਮਹਾਪੁਰਾਣ ਗਿਆਨ ਯੱਗ ਸਪਤਾਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਆਯੋਜਨ ਅਚਾਰੀਆ ਸ਼੍ਰੀ ਦਿਨੇਸ਼ ਕੁਮਾਰ ਸ਼ਾਸਤਰੀ ਜੀ ਅਤੇ ਸ਼ਰਧਾਲੂਆਂ ਵੱਲੋਂ ਕੀਤਾ ਗਿਆ। ਇਸ ਦੀ ਸ਼ੁਰੂਆਤ 21 ਜਨਵਰੀ ਨੂੰ ਕਲਸ਼ ਯਾਤਰਾ ਨਾਲ ਹੋਈ, ਉਪਰੰਤ 22 ਜਨਵਰੀ ਤੋਂ ਆਚਾਰੀਆ ਸ਼੍ਰੀ ਦਿਨੇਸ਼ ਕੁਮਾਰ ਸ਼ਾਸਤਰੀ ਜੀ ਨੇ ਸ਼੍ਰੀਮਦ ਭਾਗਵਤ ਮਹਾਪੁਰਾਣ ਦੀ ਕਥਾ ਸੁਣਾ ਕੇ ਕ੍ਰਿਸ਼ਨ ਭਗਤਾਂ ਨੂੰ ਨਿਹਾਲ ਕੀਤਾ।

ਇਸ ਸ਼੍ਰੀਮਦ ਭਾਗਵਤ ਮਹਾਪੁਰਾਣ ਗਿਆਨ ਯੱਗ ਵਿੱਚ ਇਲਾਕਾ ਨਿਵਾਸੀਆਂ ਦੇ ਨਾਲ-ਨਾਲ ਦੂਰ-ਦੁਰਾਡੇ ਤੋਂ ਸੰਗਤਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸ਼੍ਰੀਮਦ ਭਾਗਵਤ ਮਹਾਪੁਰਾਣ ਗਿਆਨ ਯੱਗ ਮਹਾਯੱਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਸਮਾਪਤ ਹੋਇਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੰਡੀਗੜ੍ਹ ਵਿੱਚ ਭਾਜਪਾ ਨੇ ਮੇਅਰ ਚੋਣ ਨਾ ਕਰਵਾ ਕੇ ਲੋਕਤੰਤਰ ਦੀ ਹੱਤਿਆ ਕੀਤੀ: ਹਰਚੰਦ ਬਰਸਟ

ਬਜਟ ਸੈਸ਼ਨ ਤੋਂ ਪਹਿਲਾਂ ਸੰਸਦ ‘ਚ ਅੱਜ ਸਰਬ ਪਾਰਟੀ ਮੀਟਿੰਗ, 31 ਜਨਵਰੀ ਤੋਂ ਸ਼ੁਰੂ ਹੋਵੇਗਾ ਬਜਟ ਸੈਸ਼ਨ, 1 ਫਰਵਰੀ ਨੂੰ ਹੋਵੇਗਾ ਪੇਸ਼ ਅੰਤਰਿਮ ਬਜਟ