ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਵਿਗੜੀ ਤਬੀਅਤ, PGI ‘ਚ ਦਾਖ਼ਲ

ਮਾਨਸਾ, 21 ਜਨਵਰੀ 2023 – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਤਬੀਅਤ ਅਚਾਨਕ ਵਿਗੜਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਦੇ PGI ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ।

ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ Heart Stent ‘ਚ ਦਿੱਕਤ ਆਉਣ ਕਰਕੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਦੱਸ ਦਈਏ ਕਿ ਪਿਛਲੇ ਸਾਲ ਵੀ ਉਹਨਾਂ ਦੀ ਸਿਹਤ ਵਿਗੜੀ ਸੀ, ਪਹਿਲਾਂ ਉਹਨਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦਾਖਲ ਕੀਤਾ ਗਿਆ ਸੀ, ਉਥੋਂ ਉਹਨਾਂ ਨੂੰ ਚੰਡੀਗੜ੍ਹ ਦੇ PGI ‘ਚ ਦਾਖ਼ਲ ਕਰਵਾਇਆ ਗਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰਾਮ ਰਹੀਮ ਨੂੰ ਚੌਥੀ ਵਾਰ ਪੈਰੋਲ ਮਿਲਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼

ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 1 ਫਰਵਰੀ ਨੂੰ