ਸੰਗਰੂਰ ਜ਼ਿਮਨੀ ਚੋਣ ‘ਚ ਜਿੱਤ ਵੱਲ ਵਧ ਰਹੇ ਸਿਮਰਨਜੀਤ ਮਾਨ ਦੁਪਹਿਰ 2 ਵਜੇ ਕਰਨਗੇ ਪ੍ਰੈਸ ਕਾਨਫਰੰਸ

ਸੰਗਰੂਰ, 26 ਜੂਨ 2022 – ਸ਼ਿਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਆਗੂ ਇਸ ਵੇਲੇ ਸੰਗਰੂਰ ਜ਼ਿਮਨੀ ਚੋਣ ‘ਚ ਅੱਗੇ ਚੱਲ ਰਹੇ ਹਨ। ਹੁਣ ਇਸ ਵੇਲੇ ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕੇ ਸਿਮਰਨਜੀਤ ਸਿੰਘ ਮਾਨ ਦੁਪਹਿਰ 2 ਵਜੇ ਸੰਗਰੂਰ ‘ਚ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ।

ਇਸ ਵੇਲੇ ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੀ ਗਿਣਤੀ ਦੇ ਰੁਝਾਨਾਂ ‘ਚ ਸਿਮਰਜੀਤ ਸਿੰਘ ਮਾਨ 5582 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਸਿਮਰਨਜੀਤ ਸਿੰਘ ਮਾਨ ਨੂੰ 182297, ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਨੂੰ 176705, ਕਾਂਗਰਸ ਦੇ ਦਲਵੀਰ ਸਿੰਘ ਗੋਲਡੀ ਨੂੰ 57502, ਭਾਜਪਾ ਦੇ ਕੇਵਲ ਸਿੰਘ ਢਿੱਲੋਂ ਨੂੰ 46764 ਅਤੇ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਕਮਲਦੀਪ ਕੌਰ ਨੂੰ 30968 ਵੋਟਾਂ ਪਈਆਂ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਾਕਿਸਤਾਨ ਦੀ ਜੇਲ੍ਹ ‘ਚ ਮਾਰੇ ਗਏ ਸਰਬਜੀਤ ਦੀ ਭੈਣ ਦਲਬੀਰ ਕੌਰ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

ਪਾਈਪ ‘ਚ ਫਸਿਆ 3 ਸਾਲਾ ਬੱਚਾ: ਡੇਢ ਘੰਟੇ ਬਾਅਦ ਬਾਹਰ ਕੱਢਿਆ