ਸ਼ੰਭੂ ਬਾਰਡਰ ‘ਤੇ ਵਿਗੜੇ ਹਾਲਾਤ, ਰੁਕ-ਰੁਕ ਕੇ ਦਾਗੇ ਜਾ ਰਹੇ ਅੱਥਰੂ ਗੈਸ ਦੇ ਗੋਲੇ

ਸ਼ੰਭੂ ਬਾਰਡਰ, 13 ਫਰਵਰੀ 2024 – ਦਿੱਲੀ ਵੱਲ ਮਾਰਚ ਕਰਨ ‘ਤੇ ਅੜੇ ਹੋਏ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ। ਸਰਹੱਦ ‘ਤੇ ਕਿਸਾਨਾਂ ਨੂੰ ਰੋਕਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ, ਕਿਸਾਨ ਵਾਰ-ਵਾਰ ਅੱਗੇ ਆ ਰਹੇ ਹਨ ਜਿਸ ਕਾਰਨ ਪਰ ਸ਼ੰਭੂ ਸਰਹੱਦ ‘ਤੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਇੱਥੇ ਹਰਿਆਣਾ ਪੁਲਿਸ ਵੱਲੋਂ ਰੁਕ-ਰੁਕ ਕੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਕਿਸਾਨਾਂ ਨੂੰ ਕਰੀਬ 300 ਮੀਟਰ ਪਿੱਛੇ ਧੱਕ ਦਿੱਤਾ ਗਿਆ ਹੈ ਪਰ ਪ੍ਰਦਰਸ਼ਨਕਾਰੀ ਅਜੇ ਵੀ ਦਿੱਲੀ ‘ਚ ਦਾਖ਼ਲ ਹੋਣ ‘ਤੇ ਅੜੇ ਹੋਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼ੰਭੂ ਬਾਰਡਰ ‘ਤੇ ਸਥਿਤੀ ਤਣਾਅਪੂਰਨ, ਕਿਸਾਨਾਂ ‘ਤੇ ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ

ਹਜ਼ਾਰਾਂ ਕਿਸਾਨਾਂ ਨੇ ਮੋਗਾ ਤੋਂ ਦਿੱਲੀ ਲਈ ਕੀਤਾ ਕੂਚ, ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਰਵਾਨਾ ਹੋਏ