ਕਰਜ਼ੇ ਤੋਂ ਦੁਖੀ ਪਿੰਡ ਮੂਸਾ ਦੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਮਾਨਸਾ, 19 ਅਗਸਤ 2022 – ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਮਾਨਸਾ ਦੇ ਪਿੰਡ ਮੂਸਾ ਦੇ ਇੱਕ ਹੋਰ ਕਿਸਾਨ ਵੱਲੋਂ ਕਰਜ਼ੇ ਤੋਂ ਤੰਗ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।

ਜਾਣਕਾਰੀ ਅਨੁਸਾਰ ਪਿੰਡ ਮੂਸਾ ਦੇ 32 ਸਾਲਾਂ ਕਿਸਾਨ ਗੁਰਜੰਟ ਸਿੰਘ ਪੁੱਤਰ ਤਿੱਤਰ ਸਿੰਘ ਦੇ ਸਿਰ 8-9 ਲੱਖ ਦਾ ਕਰਜ਼ਾ ਸੀ। ਜਿਸ ਕਾਰਨ ਕਿਸਾਨ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਅੱਜ ਕਿਸਾਨ ਗੁਰਜੰਟ ਸਿੰਘ ਨੇ ਸਲਫਾਸ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੁਲਿਸ ਨੇ 24 ਘੰਟਿਆਂ ਦੇ ਅੰਦਰ ਹੀ ਲੱਭਿਆ ਅਗਵਾ ਹੋਇਆ 3 ਮਹੀਨੇ ਦਾ ਬੱਚਾ, ਮੁਲਜ਼ਮ ਕਾਬੂ

ਹਲਵਾਰਾ ਹਵਾਈ ਅੱਡੇ ਦੀ ਉਸਾਰੀ ਦਾ ਕੰਮ ਮੁੜ ਹੋਵੇਗਾ ਸ਼ੁਰੂ ਹੋਵੇਗਾ, ਚਾਰ ਮਹੀਨਿਆਂ ਤੋਂ ਬੰਦ ਸੀ