ਸਾਂਝੇ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਖਹਿਰਾ ਨੇ ਦਿੱਤਾ ਅਸਤੀਫਾ, ਪੜ੍ਹੋ ਕਿਉਂ ?

ਚੰਡੀਗੜ੍ਹ, 2 ਜਨਵਰੀ 2021 – ਸਾਂਝਾ ਮੁਲਾਜ਼ਮ ਮੰਚ ਦੇ ਆਗੂ ਅਤੇ ਪੰਜਾਬ ਸਿਵਲ ਸਕੱਤਰੇਤ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਦੇ ਸੁਖਚੈਨ ਸਿੰਘ ਖਹਿਰਾ ਨੇ ਆਪਣੇ ਸਾਰੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸਬੰਧੀ ਉਹਨਾਂ ਨੇ ਫੇਸਬੁੱਕ ‘ਤੇ ਪੋਸਟ ਪਾ ਕ ਜਾਣਕਾਰੀ ਦਿੱਤੀ। ਉਹਨਾਂ ਨੇ ਇਹ ਅਸਤੀਫਾ ਕਿਉਂ ਦਿੱਤਾ ਹੈ, ਇਸ ਸਬੰਧੀ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।

ਇਹ ਵੀਡੀਓ ਵੀ ਦੇਖੋ…

ਵਿਆਹ ਕਿਸੇ ਹੋਰ ਨਾਲ ਤੇ ਸੁਹਾਗ ਰਾਤ ਮੂੰਹ ਬੋਲੇ ਮਾਮੇ ਨਾਲ ਮਨਾਉਂਦੀ ਰਹੀ ਚੂੜੇ ਵਾਲੀ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਿਸਾਂ ਦੀ ਭਲਾਈ ਲਈ ਵਚਨਬੱਧ

ਫੂਡ ਪ੍ਰੋਸੈਸਿੰਗ ਵਿਭਾਗ ਵੱਲੋਂ ਫੂਡ ਪ੍ਰੋਸੈਸਿੰਗ ਇਕਾਈਆਂ ਅਤੇ ਯੂਨੀਵਰਸਿਟੀਆਂ ਨੂੰ ਗ੍ਰਾਂਟ ਜਾਰੀ: ਸੋਨੀ