ਨਹੀਂ ਰਹੇ ਸੁਖਦੇਵ ਸਿੰਘ ਢੀਂਡਸਾ

ਮੋਹਾਲੀ: 28 ਮਈ 2025 – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਸੁਖਦੇਵ ਸਿੰਘ ਢੀਂਡਸਾ ਦਾ ਅੱਜ ਦਿਹਾਂਤ ਹੋ ਗਿਆ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਅੱਜ ਉਨ੍ਹਾਂ ਨੇ ਫੋਰਟਿਸ ਹਸਪਤਾਲ ਮੋਹਾਲੀ ਵਿੱਚ 5 ਵਜੇ ਸ਼ਾਮ ਨੂੰ ਆਖਰੀ ਸਾਹ ਲਏ।

ਸੁਖਦੇਵ ਸਿੰਘ ਢੀਂਡਸਾ ਪੰਜਾਬ ‘ਚ ਅਕਾਲੀ ਦਲ ਸਰਕਾਰ ਦੇ ਟ੍ਰਾਂਸਪੋਰਟ ਮੰਤਰੀ ਤੇ ਕੇਂਦਰੀ ਸਰਕਾਰ ਵਿੱਚ ਕੈਬਨਿਟ ਮੰਤਰੀ ਅਤੇ ਲੋਕ ਸਭਾ ਤੇ ਰਾਜ ਸਭਾ ਦੇ ਕਈ ਵਾਰ ਮੈਂਬਰ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਇਸੇ ਸਾਲ ਮੁਕੰਮਲ ਕੀਤੀਆਂ ਜਾਣਗੀਆਂ ਤਿੰਨ ਨਵੀਆਂ ਸਰਾਵਾਂ – ਐਡਵੋਕੇਟ ਧਾਮੀ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 29-5-2025