ਜਾਖੜ ਵੱਲੋਂ ਬੀਜੇਪੀ ‘ਚ ਸ਼ਾਮਿਲ ਹੋਣ ‘ਤੇ ਸੁਖਜਿੰਦਰ ਰੰਧਾਵਾ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

ਚੰਡੀਗੜ੍ਹ, 19 ਮਈ 2022 – ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਜਾਖੜ ਨੂੰ ਪਾਰਟੀ ‘ਚ ਸ਼ਾਮਿਲ ਕੀਤਾ। ਜਾਖੜ ਨੇ ਅਨੁਸ਼ਾਸਨਹੀਣਤਾ ਦਾ ਨੋਟਿਸ ਮਿਲਣ ਤੋਂ ਬਾਅਦ ਕੁਝ ਦਿਨ ਪਹਿਲਾਂ ਫੇਸਬੁੱਕ ‘ਤੇ ਲਾਈਵ ਹੋ ਕੇ ਕਾਂਗਰਸ ਛੱਡ ਦਿੱਤੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਉਨ੍ਹਾਂ ਦੇ ਆਤਮ ਸਨਮਾਨ ਨੂੰ ਠੇਸ ਪਹੁੰਚਾਈ ਹੈ।

ਜਿਸ ਤੋਂ ਬਾਅਦ ਕਾਂਗਰਸੀ ਲੀਡਰ ਸੁਖਜਿੰਦਰ ਰੰਧਾਵਾ ਨੇ ਜਾਖੜ ਵੱਲੋਂ ਬੀਜੇਪੀ ‘ਚ ਸ਼ਾਮਿਲ ਹੋਣ ‘ਤੇ ਟਵੀਟ ਕੀਤਾ ਗਿਆ ਹੈ। ਸੁਖਜਿੰਦਰ ਰੰਧਾਵਾ ਨੇ ਹਿੰਦੀ ‘ਚ ਟਵੀਟ ਕਰਦਿਆਂ ਕਿਹਾ ਕਿ, “होकर रुखसत हमारी महफिल से वह बेवफ़ा,आज खुद को बेवफाई के बाजार में नीलाम कर आया।”

ਦੇਖੋ ਟਵੀਟ….

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਚਾਇਤ ਵਿਭਾਗ ਵੱਲੋਂ ਬਲਾਕ ਲੁਧਿਆਣਾ-2 ਅਧੀਨ ਪਿੰਡ ਭੈਣੀ ਸ਼ਾਲੂ ‘ਚ 7 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ

ਕੈਪਟਨ ਅਮਰਿੰਦਰ ਨੇ ਜਾਖੜ ਨੂੰ ਦਿੱਤੀ ਵਧਾਈ; ਕਾਂਗਰਸ ਨੂੰ ਵੱਡੇ ਲੀਡਰਾਂ ਦੇ ਛੱਡਣ ਦਾ ਸਿਲਸਿਲਾ ਜਾਰੀ ਰਹੇਗਾ