ਸੁਖਪਾਲ ਖਹਿਰਾ ਮੁੜ 2 ਦਿਨਾਂ ਦੇ ਪੁਲਿਸ ਰਿਮਾਂਡ ’ਤੇ

ਜਲਾਲਾਬਾਦ, 12 ਅਕਤੂਬਰ 2023 – ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਪੁਲਿਸ ਵੱਲੋਂ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ‘ਚ ਪੁਲਿਸ ਵੱਲੋਂ ਸਬੂਤ ਪੇਸ਼ ਕੀਤੇ ਗਏ, ਜਿਨ੍ਹਾਂ ਦੇ ਅਧਾਰ ‘ਤੇ ਅਦਾਲਤ ਨੇ ਸੁਖਪਾਲ ਖਹਿਰਾ ਮੁੜ ਦੋ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਖਹਿਰਾ ਤੋਂ ਪੁਲਿਸ ਪੁੱਛਗਿੱਛ ‘ਚ ਕੁਝ ਹੋਰ ਖੁਲਾਸੇ ਹੋ ਸਕਦੇ ਹਨ।

ਇਸ ਮੌਕੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੈਟੇਲਾਈਟ ਚੈਨਲ ਚਲਾਉਣ ਦਾ ਮਾਮਲਾ: SGPC ਦਾ ਵਫ਼ਦ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਵਿਭਾਗ ਦੇ ਸਕੱਤਰ ਨੂੰ ਮਿਲਿਆ

ਸਿਵਲ ਸਰਜਨ, SMO ਤੇ DMC ਐਮਰਜੈਂਸੀ ਸੇਵਾਵਾਂ ਸਮੇਤ ਦਵਾਈਆਂ ਉਪਲੱਬਧ ਕਰਵਾਉਣ ਲਈ 100 ਫੀਸਦ ਜ਼ਿੰਮੇਵਾਰ: ਸਿਹਤ ਮੰਤਰੀ