ਸੁਖਪਾਲ ਖਹਿਰਾ ਦੀ ਅੱਜ ਜਲਾਲਾਬਾਦ ਅਦਾਲਤ ‘ਚ ਪਵੇਗੀ ਪੇਸ਼ੀ

ਚੰਡੀਗੜ੍ਹ, 10 ਅਕਤੂਬਰ 2023 – ਸੁਖਪਾਲ ਖਹਿਰਾ ਦੀ ਅੱਜ ਜਲਾਲਾਬਾਦ ਅਦਾਲਤ ਵਿੱਚ ਪੇਸ਼ੀ ਪਵੇਗੀ। ਨਸ਼ਾ ਤਸਕਰੀ ਮਾਮਲੇ ‘ਚ ਸੁਖਪਾਲ ਖਹਿਰਾ ਨੂੰ ਵੱਡਾ ਝਟਕਾ ਲੱਗਿਆ ਹੈ, ਕਿਉਂਕਿ ਇਸ ਤੋਂ ਪਹਿਲਾਂ ਕੱਲ੍ਹ ਅਦਾਲਤ ਨੇ ਸਰਕਾਰ ਦੀ ਰਿਵਿਊ ਪਟੀਸ਼ਨ ਨੂੰ ਮਨਜ਼ੂਰ ਕੀਤਾ ਸੀ।

ਜਿਸ ਤਹਿਤ ਅੱਜ ਪੰਜਾਬ ਪੁਲਿਸ ਅੱਜ ਸੁਖਪਾਲ ਖਹਿਰਾ ਦੇ ਰਿਮਾਂਡ ਦੀ ਮੰਗ ਕਰੇਗੀ। ਇਸ ਦੇ ਨਾਲ ਹੀ ਇਹ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਨਸ਼ੇ ਦੇ ਪੈਸੇ ਦੀ ਵਰਤੋਂ ਦੇ ਤੱਥਾਂ ਦੀ ਵੀ ਜਾਂਚ ਹੋ ਸਕਦੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਮਾਸ ਨੇ 150 ਬੰਧਕਾਂ ਨੂੰ ਮਾ+ਰਨ ਦੀ ਦਿੱਤੀ ਧਮਕੀ: ਜੰਗ ‘ਚ ਹੁਣ ਤੱਕ 1600 ਮੌ+ਤਾਂ

ਪੰਜਾਬ ਪੁਲਿਸ ਦੇ ਸਾਬਕਾ AIG ਰਾਜਜੀਤ ਸਿੰਘ ਨੂੰ ਹਾਈ ਕੋਰਟ ਨੇ ਦਿੱਤੀ ਰਾਹਤ, ਪੜ੍ਹੋ ਵੇਰਵਾ