- ਗੁਲਮੋਹਰ ਟਾਊਨਸ਼ਿਪ ਮਾਮਲੇ ‘ਚ ਮਿਲੀ ਅਗਾਊਂ ਜ਼ਮਾਨਤ
ਚੰਡੀਗੜ੍ਹ, 13 ਅਪ੍ਰੈਲ 2023- ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਅੱਜ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਗੁਲਮੋਹਰ ਟਾਉਨਸ਼ਿਪ ਮਾਮਲੇ ਵਿਚ ਹਾਈਕੋਰਟ ਨੇ ਸਾਬਕਾ ਮੰਤਰੀ ਅਰੋੜਾ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਦੱਸਣਾ ਬਣਦਾ ਹੈ ਕਿ, ਵਿਜੀਲੈਂਸ ਅਧਿਕਾਰੀ ਨੂੰ ਕਥਿਤ ਤੌਰ ਤੇ ਰਿਸ਼ਵਤ ਦੇਣ ਦੀ ਕੋਸਿਸ਼ ਕਰਨ ਦੇ ਮਾਮਲੇ ਵਿਚ ਅਰੋੜਾ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ।