ਸੁਨੀਲ ਜਾਖੜ ਨੇ ਵਿਧਾਨ ਸਭਾ ਹਲਕਾ ਅਬੋਹਰ ਵਿਖੇ ਪਾਈ ਵੋਟ

ਫਾਜ਼ਿਲਕਾ, 20 ਫਰਵਰੀ 2022 – ਕਾਂਗਰਸੀ ਆਗੂ ਸੁਨੀਲ ਜਾਖੜ ਨੇ ਵਿਧਾਨ ਸਭਾ ਹਲਕਾ ਅਬੋਹਰ, ਜ਼ਿਲ੍ਹਾ ਫਾਜ਼ਿਲਕਾ ਦੇ ਪੰਜਕੋਸੀ ਦੇ ਪੋਲਿੰਗ ਬੂਥ ਨੰਬਰ 126-128 ‘ਤੇ ਆਪਣੀ ਵੋਟ ਪਾਈ।

ਕਾਂਗਰਸ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਪੰਜਾਬ ਦੇ ਵੋਟਰ ਪੰਜਾਬ ਨੂੰ ਵੰਡਣ ਅਤੇ ਰਾਜ ਕਰਨ ਦੇ ਸੁਪਨੇ ਦੇਖਣ ਵਾਲਿਆਂ ਨੂੰ ਢੁੱਕਵਾਂ ਜਵਾਬ ਦੇਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਵਿਧਾਨਸਭਾ ਚੋਣਾਂ ਲਈ ਵੋਟਿੰਗ ਸ਼ੁਰੂ, 1304 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ

ਪਰਗਟ ਸਿੰਘ ਨੇ ਜਲੰਧਰ ਦੇ ਮਿੱਠਾਪੁਰ ਵਿਖੇ ਪਾਈ ਵੋਟ