ਸਿੱਧੂ ਮੂਸੇਵਾਲਾ ਕ+ਤ+ਲ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋ ਸਪਲੀਮੈਂਟਰੀ ਚਲਾਨ ਪੇਸ਼

ਮਾਨਸਾ, 22 ਦਸੰਬਰ 2022 – ਸਿੱਧੂ ਮੂਸੇ ਵਾਲਾ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ। ਜਿਸ ਵਿੱਚ ਸੱਤ ਵਿਅਕਤੀਆਂ ਦੀਪਕ ਮੁੰਡੀ, ਰਾਜਿੰਦਰ ਜੌਕਰ, ਕਪਿਲ ਪੰਡਿਤ, ਬਿੱਟੂ, ਮਨਪ੍ਰੀਤ ਤੁਫ਼ਾਨ, ਮਨੀ ਰਈਆ ਅਤੇ ਜਗਤਾਰ ਸਿੰਘ ਮੂਸਾ ਸ਼ਾਮਲ ਹਨ। ਮਾਨਸਾ ਪੁਲਿਸ ਵੱਲੋਂ ਹੁਣ ਤੱਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ 31 ਵਿਅਕਤੀਆਂ ਖਿਲਾਫ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦੀਪਕ ਟੀਨੂੰ ਫਰਾਰ ਮਾਮਲਾ: ਸੀਆਈਏ ਸਟਾਫ ਇੰਚਾਰਜ ਸਮੇਤ 11 ਖਿਲਾਫ ਅਦਾਲਤ ‘ਚ ਚਲਾਨ ਪੇਸ਼

ਮਾਨ ਸਰਕਾਰ ਦਾ ਇੱਕ ਹੋਰ ਮਾਅਰਕਾ; ਕਾਂਗਰਸ ਸਰਕਾਰ ਵੱਲੋਂ ਘਟਾਈਆਂ ਆਸਾਮੀਆਂ ਨੂੰ ਦੁੱਗਣਾ ਕਰਕੇ 418 ਕੀਤਾ