ਪੰਜਾਬ ਚੋਣਾਂ: ਡੇਰਾਬੱਸੀ ਦੇ ਪਿੰਡ ‘ਚ ਮਾਹੌਲ ਹੋਇਆ ਤਣਾਅਪੂਰਨ, ਕਾਂਗਰਸੀ ਤੇ ਅਕਾਲੀ ਵਰਕਰਾਂ ‘ਚ ਬਹਿਸ

ਡੇਰਾਬੱਸੀ, 20 ਫਰਵਰੀ 2022 – ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੋਟਿੰਗ ਜਾਰੀ ਹੈ। ਇਸ ਵਿਚਾਲੇ ਇਕ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਡੇਰਾਬੱਸੀ ਹਲਕੇ ਦੇ ਪਿੰਡ ਛੱਤ ‘ਚ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ, ਇੱਥੇ ਕਾਂਗਰਸੀ ਅਤੇ ਅਕਾਲੀ ਦਲ ਦੇ ਵਰਕਰਾਂ ਦੀ ਆਪਸ ‘ਚ ਬਹਿਸ ਹੋ ਗਈ ਹੈ। ਗੱਲ ਜ਼ਿਆਦਾ ਵੱਧਦੀ ਦੇਖ ਕੇ ਪਿੰਡ ਦੇ ਕੁੱਝ ਪਤਵੰਤੇ ਸੱਜਣ ਅੱਗੇ ਆਏ। ਉਨ੍ਹਾਂ ਨੇ ਦੋਹਾਂ ਪਾਰਟੀਆਂ ਦੇ ਵਰਕਰਾਂ ਨੂੰ ਸਮਝਾਇਆ ਅਤੇ ਮਾਮਲੇ ਨੂੰ ਸ਼ਾਂਤ ਕਰਵਾਇਆ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਰਗਟ ਸਿੰਘ ਨੇ ਜਲੰਧਰ ਦੇ ਮਿੱਠਾਪੁਰ ਵਿਖੇ ਪਾਈ ਵੋਟ

ਮੋਗਾ ਤੋਂ ਕਾਂਗਰਸ ਉਮੀਦਵਾਰ ਮਾਲਵਿਕਾ ਸੂਦ ਨੇ ਪਾਈ ਵੋਟ