ਚੰਡੀਗੜ੍ਹ, 8 ਜੂਨ, 2022: ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਵਲੋਂ ਜੰਗਲਾਤ ਵਿਭਾਗ ਦੇ ਤਿੰਨ ਸੀਨੀਅਰ ਅਫਸਰਾਂ ਦੀ ਬਦਲੀ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
ਪੜ੍ਹੋ ਹੁਕਮਾਂ ਦੀ ਕਾਪੀ……