ਪੰਜਾਬ ਸਰਕਾਰ ਵਲੋਂ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਲਈ 3 PPS ਅਫ਼ਸਰ ਨਿਯੁਕਤ

ਚੰਡੀਗੜ੍ਹ, 23 ਮਾਰਚ 2022 – ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪੰਜਾਬ ਪੁਲਿਸ ਵਿਭਾਗ ਦੇ ਵਲੋਂ 3 PPS ਅਫ਼ਸਰਾਂ ਨੂੰ ਅਗਲੇ ਹੁਕਮਾਂ ਤੱਕ 24*7 Toll free ਐਂਟੀ ਕਰੱਪਸ਼ਨ ਐਕਸ਼ਨ ਲਾਈਨ ਦੀ ਸੁਪਰਵੀਜ਼ਨ ਲਈ ਪ੍ਰਬੰਧਕੀ ਆਧਾਰ ਤੇ ਆਰਜ਼ੀ ਤੌਰ ‘ਤੇ ਚੌਕਸੀ ਬਿਊਰੋ ਵਿਖੇ ਨਿਯੁਕਤੀ ਕੀਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਵਾਲੇ ਵਾਹਨਾ ’ਤੇ ਪਾਬੰਦੀ ਬਾਰੇ ਹਿਮਾਚਲ ਦੇ ਮੁੱਖ ਮੰਤਰੀ ਦਾ ਬਿਆਨ ਮੰਦਭਾਗਾ- ਐਡਵੋਕੇਟ ਧਾਮੀ

ਚੰਨੀ ਸਰਕਾਰ ਵੱਲੋਂ ਜਾਰੀ ਪੰਚਾਇਤੀ ਖਰਚਿਆਂ ਨੂੰ Bhagwant ਸਰਕਾਰ ਨੇ ਰੋਕਿਆ