ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ, ਨੋਟੀਫਿਕੇਸ਼ਨ ਜਾਰੀ,

  • 2 ਮਈ ਤੋਂ 15 ਜੁਲਾਈ ਤੱਕ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ

ਚੰਡੀਗੜ੍ਹ, 29 ਅਪ੍ਰੈਲ 2023 : ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਗਿਆ ਹੈ। ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ 2 ਮਈ ਤੋਂ ਲੈ ਕੇ 15 ਜੁਲਾਈ ਤਕ ਤਕ ਸਾਰੇ ਸਰਕਾਰੀ ਦਫ਼ਤਰਾਂ ਦੇ ਖੁਲ੍ਹਣ ਦਾ ਸਮਾਂ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤਕ ਹੋਵੇਗਾ। ਇਹ ਹੁਕਮ ਉਨ੍ਹਾਂ ‘ਤੇ ਵੀ ਲਾਗੂ ਹਨ ਜਿਹੜੇ ਦਫ਼ਤਰ ਚੰਡੀਗੜ੍ਹ ਸਥਿਤ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਜੀਲੈਂਸ ਨੇ ਮਹਿਲਾ Forest Guard ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਭਾਰਤੀ ਜਨਤਾ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਗੱਠਜੋੜ ਕਿਸੇ ਕੀਮਤ ‘ਤੇ ਨਹੀਂ ਹੋਵੇਗਾ : ਅਸ਼ਵਨੀ ਸ਼ਰਮਾ